Numbers 22:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, “ਉਨ੍ਹਾਂ ਦੇ ਨਾਲ ਨਾ ਜਾਵੀਂ। ਤੈਨੂੰ ਇਨ੍ਹਾਂ ਲੋਕਾਂ ਨੂੰ ਸਰਾਪ ਨਹੀਂ ਦੇਣਾ ਚਾਹੀਦਾ। ਉਹ ਮੇਰੇ ਲੋਕ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਏਹਨਾਂ ਨਾਲ ਨਾ ਜਾਈਂ ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਓਹ ਮੁਬਾਰਕ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਇਹਨਾਂ ਨਾਲ ਨਾ ਜਾਵੀਂ, ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਉਹ ਅਸੀਸ ਦੇ ਅਧਿਕਾਰੀ ਹਨ।