Numbers 22:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਬਿਲਆਮ ਉੱਠਿਆ ਅਤੇ ਉਸ ਨੇ ਬਾਲਾਕ ਦੇ ਆਗੁਆਂ ਨੂੰ ਆਖਿਆ, “ਆਪਣੇ ਦੇਸ਼ ਵਾਪਸ ਪਰਤ ਜਾਉ। ਯਹੋਵਾਹ ਮੈਨੂੰ ਤੁਹਾਡੇ ਨਾਲ ਜਾਣ ਦੀ ਆਗਿਆ ਨਹੀਂ ਦਿੰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਬਿਲਆਮ ਨੇ, ਸਵੇਰ ਨੂੰ ਉੱਠ ਕੇ ਬਾਲਾਕ ਦੇ ਸਰਦਾਰਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੈ ਮੈਨੂੰ ਤੁਹਾਡੇ ਨਾਲ ਜਾਣ ਤੋਂ ਵਰਜਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਲਆਮ ਨੇ ਸਵੇਰ ਨੂੰ ਉੱਠ ਕੇ ਬਾਲਾਕ ਦੇ ਹਾਕਮਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੇ ਮੈਨੂੰ ਤੁਹਾਡੇ ਨਾਲ ਜਾਣ ਤੋਂ ਮਨ੍ਹਾ ਕੀਤਾ ਹੈ।