Numbers 22:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੋਆਬ ਦੇ ਆਗੂ ਬਾਲਾਕ ਕੋਲ ਵਾਪਸ ਚੱਲੇ ਗਏ ਅਤੇ ਉਸ ਨੂੰ ਇਹ ਗੱਲ ਦੱਸੀ। ਉਨ੍ਹਾਂ ਨੇ ਆਖਿਆ, “ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕਰ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੋਆਬ ਦੇ ਸਰਦਾਰ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੂੰ ਆਖਿਆ, ਬਿਲਆਮ ਨੇ ਸਾਡੇ ਨਾਲ ਆਉ ਤੋਂ ਇਨਕਾਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੋਆਬ ਦੇ ਪ੍ਰਧਾਨ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੇ ਆਖਿਆ, ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕੀਤਾ।