Numbers 22:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਬਾਲਾਕ ਨੇ ਹੋਰਨਾਂ ਆਗੂਆਂ ਨੂੰ ਬਿਲਆਮ ਵੱਲ ਭੇਜਿਆ। ਇਸ ਵਾਰ ਉਸ ਨੇ ਪਹਿਲਾਂ ਨਾਲੋਂ ਵੱਧੇਰੇ ਗਿਣਤੀ ਵਿੱਚ ਬੰਦੇ ਭੇਜੇ। ਅਤੇ ਇਹ ਆਗੂ ਪਹਿਲੇ ਆਗੂਆਂ ਨਾਲੋਂ ਵੱਧੇਰੇ ਮਹੱਤਵਪੂਰਣ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਬਾਲਾਕ ਨੇ ਇੱਕ ਵਾਰ ਹੋਰ ਸਰਦਾਰ ਘੱਲੇ ਜਿਹੜੇ ਏਹਨਾਂ ਤੋਂ ਵਧੀਕ ਅਰ ਪਤਵੰਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬਾਲਾਕ ਨੇ ਇੱਕ ਵਾਰ ਹੋਰ ਪ੍ਰਧਾਨ ਘੱਲੇ ਜਿਹੜੇ ਇਹਨਾਂ ਤੋਂ ਜਿਆਦਾ ਅਤੇ ਪਤਵੰਤੇ ਸਨ।