Numbers 22:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਬਿਲਆਮ ਕੋਲ ਗਏ ਅਤੇ ਆਖਿਆ: “ਸਿੱਪੋਰ ਦਾ ਪੁੱਤਰ ਬਾਲਾਕ ਤੁਹਾਨੂੰ ਆਖਦਾ ਹੈ: ਕਿਰਪਾ ਕਰਕੇ ਕਿਸੇ ਵੀ ਕਾਰਣ ਮੇਰੇ ਕੋਲ ਆਉਣ ਤੋਂ ਇਨਕਾਰ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤ੍ਰ ਬਾਲਾਕ ਐਉਂ ਆਖਦਾ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ।