Numbers 22:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿੱਪੋਰ ਦੇ ਪੁੱਤਰ ਬਾਲਾਕ ਨੇ ਉਹ ਸਾਰੀਆਂ ਚੀਜ਼ਾਂ ਦੇਖੀਆਂ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਅਮੋਰੀ ਲੋਕਾਂ ਨਾਲ ਕੀਤੀਆਂ ਸਨ। ਮੋਆਬ ਦਾ ਰਾਜਾ ਬਹੁਤ ਭੈਭੀਤ ਸੀ, ਕਿਉਂਕਿ ਉੱਥੇ ਇਸਰਾਏਲ ਦੇ ਬਹੁਤ ਜ਼ਿਆਦਾ ਲੋਕ ਸਨ। ਮੋਆਬ ਸੱਚ ਮੁੱਚ ਉਨ੍ਹਾਂ ਪਾਸੋਂ ਡਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਾਲਾਕ ਸਿੱਪੋਰ ਦੇ ਪੁੱਤ੍ਰ ਨੇ ਸਭ ਕੁਝ ਵੇਖਿਆ ਜਿਹੜਾ ਇਸਰਾਏਲੀਆਂ ਨੇ ਅਮੋਰੀਆਂ ਨਾਲ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿੱਪੋਰ ਦੇ ਪੁੱਤਰ ਬਾਲਾਕ ਨੇ ਸਭ ਕੁਝ ਵੇਖਿਆ ਜੋ ਇਸਰਾਏਲੀਆਂ ਨੇ ਅਮੋਰੀਆਂ ਨਾਲ ਕੀਤਾ ਸੀ।