Numbers 22:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ, ਬਿਲਆਮ ਉੱਠਿਆ ਅਤੇ ਆਪਣੇ ਖੋਤੇ ਉੱਤੇ ਕਾਠੀ ਪਾ ਲਈ। ਫ਼ੇਰ ਉਹ ਮੋਆਬ ਦੇ ਆਗੂਆਂ ਨਾਲ ਤੁਰ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਬਿਲਆਮ ਨੇ ਸਵੇਰ ਨੂੰ ਉੱਠ ਕੇ ਆਪਣੀ ਗਧੀ ਉੱਤੇ ਪਲਾਣਾ ਕੱਸਿਆ ਅਤੇ ਮੋਆਬ ਦੇ ਸਰਦਾਰਾਂ ਨਾਲ ਤੁਰ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬਿਲਆਮ ਨੇ ਸਵੇਰ ਨੂੰ ਉੱਠ ਕੇ, ਆਪਣੀ ਗਧੀ ਉੱਤੇ ਕਾਠੀ ਬੰਨ੍ਹੀ ਅਤੇ ਮੋਆਬ ਦੇ ਹਾਕਮਾਂ ਨਾਲ ਤੁਰ ਪਿਆ।