Numbers 22:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ, ਯਹੋਵਾਹ ਦਾ ਦੂਤ ਉਸ ਥਾਂ ਖਲੋ ਗਿਆ ਜਿੱਥੇ ਸੜਕ ਤੰਗ ਹੋ ਗਈ ਸੀ। ਇਹ ਦੋ ਅੰਗੂਰਾਂ ਦੇ ਬਾਗਾਂ ਦੇ ਵਿੱਚਕਾਰ ਸੀ। ਸੜਕ ਦੇ ਦੋਹੀ ਪਾਸੀਂ ਕੰਧਾ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਦਾ ਦੂਤ ਦਾਖ ਦੀ ਬਾੜੀ ਵਿੱਚ ਉਸ ਤੰਗ ਰਾਹ ਵਿੱਚ ਜਾ ਖਲੋਤਾ ਜਿੱਥੇ ਇੱਕ ਪਾਸੇ ਕੰਧ ਅਤੇ ਦੂਜੇ ਪਾਸ ਵੀ ਕੰਧ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ।