Numbers 22:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰੀ ਫ਼ੇਰ ਖੋਤੇ ਨੂੰ ਯਹੋਵਾਹ ਦਾ ਦੂਤ ਦਿਖਾਈ ਦਿੱਤਾ ਇਸ ਲਈ ਖੋਤਾ ਇੱਕ ਕੰਧ ਨਾਲ ਖਹਿਕੇ ਲੰਘਿਆ। ਇਸ ਨਾਲ ਬਿਲਆਮ ਦਾ ਪੈਰ ਕੰਧ ਨਾਲ ਰਗੜ ਖਾ ਗਿਆ ਇਸ ਲਈ ਬਿਲਆਮ ਨੇ ਫ਼ੇਰ ਆਪਣੇ ਖੋਤੇ ਨੂੰ ਕੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਡਿੱਠਾ ਤਾਂ ਉਹ ਆਪਣੇ ਆਪ ਨੂੰ ਦਬਾ ਕੇ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ ਸੋ ਉਸ ਨੇ ਫੇਰ ਉਹ ਨੂੰ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।