Numbers 22:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਯਹੋਵਾਹ ਦਾ ਦੂਤ ਇੱਕ ਹੋਰ ਥਾਂ ਖਲੋ ਗਿਆ। ਇਹ ਇੱਕ ਹੋਰ ਅਜਿਹੀ ਥਾਂ ਸੀ ਜਿੱਥੇ ਰਸਤਾ ਤੰਗ ਸੀ। ਖੋਤੇ ਦੇ ਇਧਰ-ਉਧਰ ਹੋਣ ਦਾ ਕੋਈ ਰਸਤਾ ਨਹੀਂ ਸੀ। ਖੋਤਾ ਨਾ ਖੱਬੇ ਮੁੜ ਸੱਕਦਾ ਸੀ ਨਾ ਸੱਜੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਤੰਗ ਥਾਂ ਵਿੱਚ ਜਾ ਖਲੋਤਾ ਜਿਸ ਤੋਂ ਸੱਜੇ ਖੁੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ।