Numbers 22:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖੋਤੇ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ। ਇਸ ਲਈ ਖੋਤਾ ਬਿਲਆਮ ਸਣੇ ਹੇਠਾਂ ਲੇਟ ਗਿਆ। ਬਿਲਆਮ ਨੂੰ ਖੋਤੇ ਉੱਤੇ ਬਹੁਤ ਗੁੱਸਾ ਆਇਆ। ਇਸ ਲਈ ਉਸ ਨੇ ਇਸ ਨੂੰ ਆਪਣੀ ਸੋਟੀ ਨਾਲ ਕੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫੇਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।