Numbers 22:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਲਆਮ ਨੇ ਖੋਤੇ ਨੂੰ ਜਵਾਬ ਦਿੱਤਾ, “ਤੂੰ ਤਾਂ ਮੈਨੂੰ ਮੂਰਖ ਬਣਾ ਦਿੱਤਾ ਹੈ। ਜੇ ਮੇਰੇ ਕੋਲ ਤਲਵਾਰ ਹੁੰਦਾ ਤਾਂ ਮੈਂ ਤੈਨੂੰ ਹੁਣੇ ਮਾਰ ਦੇਣਾ ਸੀ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਿਲਆਮ ਨੇ ਗਧੀ ਨੂੰ ਆਖਿਆ ਇਸ ਲਈ ਕਿ ਤੈਂ ਮੇਰੇ ਨਾਲ ਮਖੌਲ ਕੀਤਾ।। ਜੇ ਮੇਰੇ ਹੱਥ ਵਿੱਚ ਤੇਗ ਹੁੰਦੀ ਤਾਂ ਮੈਂ ਹੁਣ ਹੀ ਤੈਨੂੰ ਵੱਢ ਸੁੱਟਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।