Numbers 22:3 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੋਆਬ ਉਸ ਪਰਜਾ ਦੇ ਅੱਗੋਂ ਡਾਢਾ ਡਰਿਆ ਕਿਉਂ ਜੋ ਉਹ ਬਹੁਤ ਸੀ ਸੋ ਮੋਆਬ ਇਸਰਾਏਲੀਆਂ ਦੇ ਕਾਰਨ ਅੱਤ ਬਿਆਕੁਲ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੋਆਬ ਉਸ ਪਰਜਾ ਤੋਂ ਬਹੁਤ ਡਰਿਆ ਕਿਉਂ ਜੋ ਉਹ ਗਿਣਤੀ ਵਿੱਚ ਵੱਧ ਸਨ, ਸੋ ਮੋਆਬ ਇਸਰਾਏਲੀਆਂ ਦੇ ਕਾਰਨ ਬਹੁਤ ਘਬਰਾਇਆ।