Numbers 22:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਖੋਤੇ ਨੇ ਬਿਲਆਮ ਨੂੰ ਆਖਿਆ, “ਦੇਖ, ਮੈਂ ਤੇਰਾ ਆਪਣਾ ਖੋਤਾ ਹਾਂ! ਤੂੰ ਮੇਰੇ ਉੱਤੇ ਬਹੁਤ ਵਰ੍ਹੇ ਸਵਾਰੀ ਕੀਤੀ ਹੈ। ਅਤੇ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪਹਿਲਾ ਕਦੇ ਵੀ ਅਜਿਹਾ ਨਹੀਂ ਕੀਤਾ।” “ਇਹ ਗੱਲ ਠੀਕ ਹੈ”, ਬਿਲਆਮ ਨੇ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਗਧੀ ਨੇ ਬਿਲਆਮ ਨੂੰ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਹ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੀਕ ਸਵਾਰ ਹੁੰਦਾ ਰਿਹਾ ਹੈਂ? ਕਦੀ ਮੈਂ ਅੱਗੇ ਵੀ ਤੇਰੇ ਨਾਲ ਐਉਂ ਕੀਤਾ ਹੈ? ਉਸ ਆਖਿਆ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।