Numbers 22:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਦੂਤ ਨੂੰ ਵੇਖਣ ਲਈ ਬਿਲਆਮ ਦੀਆਂ ਅੱਖਾਂ ਖੋਲ੍ਹ ਦਿੱਤੀਆਂ। ਯਹੋਵਾਹ ਦਾ ਦੂਤ ਹੱਥ ਵਿੱਚ ਤਲਵਾਰ ਫ਼ੜਕੇ ਰਾਹ ਵਿੱਚ ਖਲੋਤਾ ਹੋਇਆ ਸੀ। ਫ਼ੇਰ ਬਿਲਆਮ ਉਸ ਦੇ ਸਾਹਮਣੇ ਧਰਤੀ ਉੱਤੇ ਝੁਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਖੋਲੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖਲੋਤੇ ਵੇਖਿਆ ਅਤੇ ਉਹ ਦੀ ਤੇਗ ਉਹ ਦੇ ਹੱਥ ਵਿੱਚ ਸੂਤੀ ਹੋਈ ਸੀ ਤਾਂ ਉਸ ਨੇ ਆਪਣਾ ਸਿਰ ਨਿਵਾਇਆ ਅਤੇ ਉਹ ਅੱਗੇ ਝੁਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।