Numbers 22:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਪੁੱਛਿਆ, “ਤੂੰ ਆਪਣੇ ਖੋਤੇ ਨੂੰ ਤਿੰਨ ਵਾਰੀ ਕਿਉਂ ਮਾਰਿਆ ਹੈ? ਮੈਂ ਹੀ ਹਾਂ ਜਿਹੜਾ ਤੈਨੂੰ ਰੋਕਣ ਲਈ ਆਇਆ ਹਾਂ। ਪਰ ਠੀਕ ਸਮੇਂ ਸਿਰ
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਲਈ ਨਿੱਕਲਿਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਉਲਟਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ।