Numbers 22:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਲਾਕ ਨੇ ਸੁਣਿਆ ਕਿ ਬਿਲਆਮ ਆ ਰਿਹਾ ਸੀ। ਇਸ ਲਈ ਬਾਲਾਕ ਉਸ ਨੂੰ ਅਰਨੋਨ ਨਦੀ ਕੰਢੇ ਵਸੇ ਮੋਆਬੀ ਸ਼ਹਿਰ ਵਿਖੇ ਮਿਲਣ ਲਈ ਬਾਹਰ ਆ ਗਿਆ। ਇਹ ਥਾਂ ਉਸ ਦੇ ਦੇਸ਼ ਦੀ ਉੱਤਰੀ ਸੀਮਾ ਉੱਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈਂ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਸਗੋਂ ਐਨ ਸਰਹੱਦ ਉੱਤੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।