Numbers 22:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਾਲਾਕ ਨੇ ਬਿਲਆਮ ਨੂੰ ਦੇਖਿਆ, ਉਸ ਨੇ ਉਸ ਨੂੰ ਆਖਿਆ, “ਮੈਂ ਪਹਿਲਾਂ ਵੀ ਤੈਨੂੰ ਆਉਣ ਲਈ ਆਖਿਆ ਸੀ। ਮੈਂ ਤੈਨੂੰ ਦੱਸਿਆ ਸੀ ਕਿ ਇਹ ਬਹੁਤ ਜ਼ਰੂਰੀ ਸੀ। ਤੂੰ ਮੇਰੇ ਕੋਲ ਕਿਉਂ ਨਹੀਂ ਆਇਆ? ਕੀ ਮੈਂ ਤੈਨੂੰ ਸਤਿਕਾਰ ਦੇਣ ਦੇ ਯੋਗ ਨਹੀਂ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਲੋੜ ਲਈ ਨਹੀਂ ਬੁਲਾ ਘੱਲਿਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈ ਤੈਨੂੰ ਸੱਚ ਮੁੱਚ ਵੱਡੀ ਪਤ ਨਹੀਂ ਦੇ ਸੱਕਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਜ਼ਰੂਰਤ ਵਿੱਚ ਨਹੀਂ ਬੁਲਾਇਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈਂ ਤੈਨੂੰ ਇੱਕ ਵੱਡਾ ਇਨਾਮ ਨਹੀਂ ਸੀ ਦੇ ਸਕਦਾ?