Numbers 22:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਲਆਮ ਨੇ ਜਵਾਬ ਦਿੱਤਾ, “ਪਰ ਮੈਂ ਹੁਣ ਇੱਥੇ ਹਾਂ। ਮੈਂ ਆਇਆ ਹਾਂ ਪਰ ਸ਼ਾਇਦ ਮੈਂ ਉਹ ਗੱਲ ਨਾ ਕਰ ਸੱਕਾਂ ਜੋ ਤੁਸੀਂ ਚਾਹੁੰਦੇ ਸੀ। ਮੈਂ ਸਿਰਫ਼ ਉਹੀ ਸ਼ਬਦ ਬੋਲ ਸੱਕਦਾ ਹਾਂ ਜਿਹੜੇ ਯਹੋਵਾਹ ਪਰਮੇਸ਼ੁਰ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਆ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸੱਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਆ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾ।