Numbers 22:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਲਾਕ ਨੇ ਕੁਝ ਪਸ਼ੂ ਅਤੇ ਕੁਝ ਭੇਡਾਂ ਬਲੀ ਦੇ ਤੌਰ ਤੇ ਜ਼ਿਬਾਹ ਕੀਤੇ। ਉਸ ਨੇ ਕੁਝ ਮਾਸ ਬਿਲਆਮ ਨੂੰ ਅਤੇ ਕੁਝ ਉਨ੍ਹਾਂ ਆਗੂਆਂ ਨੂੰ ਦਿੱਤਾ ਜੋ ਉਸ ਦੇ ਨਾਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਰ ਉਨ੍ਹਾਂ ਸਰਦਾਰਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਤੇ ਉਨ੍ਹਾਂ ਹਾਕਮਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਭੇਜਿਆ।