Numbers 22:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਬਾਲਾਕ ਬਿਲਆਮ ਨੂੰ ਬਮੋਥ ਬਆਲ ਦੇ ਕਸਬੇ ਅੰਦਰ ਲੈ ਗਿਆ। ਉੱਥੋਂ ਉਹ ਇਸਰਾਏਲੀ ਡੇਰੇ ਦਾ ਕੁਝ ਹਿੱਸਾ ਦੇਖ ਸੱਕਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਵੇਰ ਨੂੰ ਐਉਂ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉੱਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਤੀਕ ਡਿੱਠਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਵੇਰ ਨੂੰ ਅਜਿਹਾ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਨੂੰ ਵੇਖਿਆ।