Numbers 22:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਲਆਮ ਨੇ ਉਨ੍ਹਾਂ ਨੂੰ ਆਖਿਆ, “ਰਾਤ ਨੂੰ ਇੱਥੇ ਹੀ ਠਹਿਰੋ। ਮੈਂ ਯਹੋਵਾਹ ਨਾਲ ਗੱਲ ਕਰਾਂਗਾ ਅਤੇ ਤੁਹਾਨੂੰ ਦੱਸਾਂਗਾ ਕਿ ਉਹ ਕੀ ਆਖਦਾ ਹੈ।” ਇਸ ਲਈ ਮੋਆਬ ਦੇ ਆਗੂ ਉਸ ਰਾਤ ਬਿਲਆਮ ਦੇ ਨਾਲ ਉੱਥੇ ਹੀ ਠਹਿਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਉਨ੍ਹਾਂ ਨੂੰ ਆਖਿਆ, ਤੁਸੀਂ ਐੱਥੇ ਰਾਤ ਟਿੱਕੋ ਅਤੇ ਜਿਵੇਂ ਯਹੋਵਾਹ ਮੈਨੂੰ ਬੋਲੇ ਮੈਂ ਤੁਹਾਡੇ ਕੋਲ ਮੁੜ ਖਬਰ ਲਿਆਵਾਂਗਾ। ਉਪਰੰਤ ਮੋਆਬ ਦੇ ਸਰਦਾਰ ਬਿਲਆਮ ਨਾਲ ਠਹਿਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਅੱਜ ਦੀ ਰਾਤ ਇੱਥੇ ਠਹਿਰੋ ਅਤੇ ਜਿਵੇਂ ਯਹੋਵਾਹ ਮੈਨੂੰ ਬੋਲੇ ਮੈਂ ਤੁਹਾਡੇ ਕੋਲ ਮੁੜ ਖ਼ਬਰ ਲਿਆਵਾਂਗਾ। ਉਪਰੰਤ ਮੋਆਬ ਦੇ ਪ੍ਰਧਾਨ ਬਿਲਆਮ ਨਾਲ ਠਹਿਰੇ।