Numbers 23:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਲਆਮ ਨੇ ਬਾਲਾਕ ਨੂੰ ਆਖਿਆ, “ਇੱਥੇ ਸੱਤ ਜਗਵੇਦੀਆਂ ਉਸਾਰ ਅਤੇ ਮੇਰੇ ਲਈ ਸੱਤ ਵਹਿੜਕੇ ਅਤੇ ਸੱਤ ਭੇਡੂ ਤਿਆਰ ਕਰਵਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਇੱਥੇ ਮੇਰੇ ਲਈ ਸੱਤ ਬਲਦ ਅਤੇ ਸੱਤ ਛੱਤ੍ਰੇ ਤਿਆਰ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ।