Numbers 23:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੌਣ ਯਾਕੂਬ ਦੇ ਲੋਕਾਂ ਨੂੰ ਗਿਣ ਸੱਕਦਾ ਹੈ? ਉਹ ਰੇਤ ਦੇ ਕਿਣਕਿਆਂ ਵਾਂਗ ਅਨਗਿਣਤ ਹਨ। ਕੋਈ ਇਸਰਾਏਲ ਦੇ ਇੱਕ ਚੁਥਾਈ ਲੋਕਾਂ ਦੀ ਵੀ ਗਿਣਤੀ ਨਹੀਂ ਕਰ ਸੱਕਦਾ। ਮੈਨੂੰ ਇੱਕ ਨੇਕ ਇਨਸਾਨ ਵਾਂਗੂ ਮਰਨ ਦਿਉ। ਮੇਰੀ ਜ਼ਿੰਦਗੀ ਨੂੰ ਉਨ੍ਹਾਂ ਵਾਂਗ ਖੁਸ਼ੀ ਨਾਲ ਭਰੀ ਹੋਈ ਨੂੰ ਖਤਮ ਹੋਣ ਦਿਉ।”
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਨ ਗਿਣਿਆ? ਯਾ ਕਿਨ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੇਰੀ ਜਾਨ ਧਰਮੀਆਂ ਦੀ ਮੌਤ ਮਰੇ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!