Numbers 23:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਲਾਕ ਨੇ ਬਿਲਆਮ ਨੂੰ ਆਖਿਆ, “ਤੂੰ ਮੇਰੇ ਨਾਲ ਕੀ ਕੀਤਾ ਹੈ? ਮੈਂ ਤੈਨੂੰ ਆਪਣੇ ਦੁਸ਼ਮਣਾਂ ਨੂੰ ਸਰਾਪ ਦੇਣ ਲਈ ਸੱਦਿਆ ਸੀ। ਪਰ ਤੂੰ ਤਾਂ ਸਿਰਫ਼ ਉਨ੍ਹਾਂ ਨੂੰ ਅਸੀਸ ਦਿੱਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੈਂ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਲਈ ਬਦ ਦੁਆ ਕਰਨ ਲਈ ਲਿਆਂਦਾ ਅਤੇ ਵੇਖ, ਤੈਂ ਉਨ੍ਹਾਂ ਨੂੰ ਬਰਕਤ ਹੀ ਬਰਕਤ ਦਿੱਤੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੂੰ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਲਿਆਂਦਾ ਅਤੇ ਵੇਖ, ਤੂੰ ਉਨ੍ਹਾਂ ਨੂੰ ਬਰਕਤ ਹੀ ਬਰਕਤ ਦੇ ਦਿੱਤੀ!