Numbers 23:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਬਿਲਆਮ ਨੇ ਜਵਾਬ ਦਿੱਤਾ, “ਮੈਨੂੰ ਉਹੀ ਗੱਲਾਂ ਆਖਣੀਆਂ ਪੈਂਦੀਆਂ ਹਨ ਜਿਹੜੀਆਂ ਉਹ ਮੇਰੇ ਪਾਸੋਂ ਅਖਵਾਉਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉੱਤ੍ਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉੱਤਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?