Numbers 23:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਬਾਲਾਕ ਬਿਲਆਮ ਨੂੰ ਸੋਫ਼ੀਮ ਦੇ ਖੇਤਾਂ ਨੂੰ ਲੈ ਗਿਆ। ਇਹ ਥਾਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਸੀ। ਉਸ ਥਾਂ ਉੱਤੇ, ਬਾਲਾਕ ਨੇ ਸੱਤ ਜਗਵੇਦੀਆਂ ਬਣਾਈਆ ਅਤੇ ਫ਼ੇਰ ਤੋਂ ਹਰੇਕ ਜਗਵੇਦੀ ਉੱਤੇ ਉਸ ਨੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਬਲੀ ਚੜ੍ਹਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਉਸ ਨੂੰ ਸੋਫੀਮ ਦੀ ਰੜ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲਦ ਅਤੇ ਇੱਕ ਛੱਤ੍ਹਾ ਚੜ੍ਹਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।