Numbers 23:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਬਿਲਆਮ ਨੇ ਬਾਲਾਕ ਨੂੰ ਆਖਿਆ, “ਆਪਣੀ ਬਲੀ ਦੇ ਕੋਲ ਖਲੋ। ਮੈਂ ਉਸ ਥਾਂ ਉੱਤੇ ਜਾਕੇ ਯਹੋਵਾਹ ਨੂੰ ਮਿਲਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖਲੋ ਜਾਹ ਜਦ ਤੀਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।