Numbers 23:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਹੋਵਾਹ ਬਿਲਆਮ ਨੂੰ ਮਿਲਣ ਲਈ ਆਇਆ ਅਤੇ ਬਿਲਆਮ ਨੂੰ ਦੱਸਿਆ ਕਿ ਉਸ ਨੇ ਕੀ ਆਖਣਾ ਹੈ। ਫ਼ੇਰ ਯਹੋਵਾਹ ਨੇ ਬਿਲਆਮ ਨੂੰ ਬਾਲਾਕ ਕੋਲ ਵਾਪਸ ਜਾਣ ਅਤੇ ਇਹ ਗੱਲਾਂ ਦੱਸਣ ਲਈ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਮੁੜ ਕੇ ਇਉਂ ਇਉਂ ਬੋਲੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ