Numbers 23:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਬਿਲਆਮ ਬਾਲਾਕ ਕੋਲ ਗਿਆ। ਬਾਲਾਕ ਹਾਲੇ ਵੀ ਜਗਵੇਦੀ ਦੇ ਨੇੜੇ ਖਲੋਤਾ ਸੀ। ਮੋਆਬ ਦੇ ਆਗੂ ਉਸ ਦੇ ਨਾਲ ਸਨ। ਅਤੇ ਬਾਲਾਕ ਨੇ ਬਿਲਆਮ ਨੂੰ ਆਉਂਦਿਆ ਦੇਖਿਆ ਅਤੇ ਆਖਿਆ, “ਯਹੋਵਾਹ ਨੇ ਕੀ ਆਖਿਆ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਹ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਸਰਦਾਰਾਂ ਨਾਲ ਖਲੋਤਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਖੋਲ ਕੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ,