Numbers 23:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬਿਲਆਮ ਨੇ ਇਹ ਗੱਲਾਂ ਆਖੀਆ: “ਬਾਲਾਕ, ਖੜ੍ਹਾ ਹੋ ਜਾ ਅਤੇ ਜੋ ਮੈਂ ਆਖਦਾ ਹਾਂ ਸੁਣ। ਮੇਰੀ ਗੱਲ ਸੁਣ, ਸਿੱਪੋਰ ਦੇ ਪੁੱਤਰ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤ੍ਰ, ਮੇਰੀਆਂ ਗੱਲਾਂ ਉੱਤੇ ਕੰਨ ਧਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ।