Numbers 23:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਲਾਕ ਨੇ ਬਿਲਆਮ ਦੇ ਆਖੇ ਅਨੁਸਾਰ ਕੀਤਾ ਅਤੇ ਉਸ ਨੇ ਅਤੇ ਬਿਲਆਮ ਨੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਦੀ ਬਲੀ ਹਰੇਕ ਜਗਵੇਦੀ ਉੱਤੇ ਚੜ੍ਹਾਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਿਵੇਂ ਬਿਲਆਮ ਬੋਲਿਆ ਸੀ ਤਿਵੇਂ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ ਇੱਕ ਬਲਦ ਅਤੇ ਇੱਕ ਇੱਕ ਛੱਤ੍ਰਾ ਚੜ੍ਹਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਿਵੇਂ ਬਿਲਆਮ ਬੋਲਿਆ ਸੀ ਉਸੇ ਤਰ੍ਹਾਂ ਹੀ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ-ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ।