Numbers 23:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਅਸੀਸ ਦੇਣ ਲਈ ਆਖਿਆ ਸੀ, ਯਹੋਵਾਹ ਨੇ ਉਨ੍ਹਾਂ ਨੂੰ ਅਸੀਸ ਦਿਤੀ, ਇਸ ਵਾਸਤੇ ਮੈਂ ਇਸ ਨੂੰ ਨਹੀਂ ਬਦਲ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਏਸ ਨੂੰ ਮੈਂ ਨਹੀਂ ਮੋੜ ਸੱਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ।