Numbers 23:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਇਆ। ਉਹ ਜੰਗਲੀ ਝੋਟੇ ਵਰਗੇ ਤਾਕਤਵਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਸਾਨ੍ਹ ਜਿਨ੍ਹਾਂ ਉਹ ਦਾ ਬਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਉਹਨਾਂ ਵਿੱਚ ਸਾਨ੍ਹ ਜਿਨ੍ਹਾਂ ਜ਼ੋਰ ਹੈ।