Numbers 23:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਸ਼ੇਰ ਵਾਂਗ ਮਜ਼ਬੂਤ ਨੇ। ਉਹ ਸ਼ੇਰ ਆਰਾਮ ਨਹੀਂ ਕਰੇਗਾ ਜਦੋਂ ਤੱਕ ਉਹ ਆਪਣੇ ਦੁਸ਼ਮਣ ਨੂੰ ਖਾ ਨਹੀਂ ਲੈਂਦਾ। ਅਤੇ ਜਦੋਂ ਤੱਕ ਉਹ ਆਪਣੇ ਸ਼ਿਕਾਰ ਦਾ ਖੂਨ ਨਹੀਂ ਪੀ ਲੈਂਦਾ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਪਰਜਾ ਸਿੰਘਣੀ ਵਾਂਙੁ ਉੱਠੇਗੀ, ਅਤੇ ਸਿੰਘ ਵਾਂਙੁ ਆਪਣੇ ਆਪ ਨੂੰ ਖੜਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੀਕ ਸ਼ਿਕਾਰ ਨਾਂ ਖਾ ਲਵੇ, ਅਤੇ ਪਾੜੇ ਹੋਏ ਦਾ ਲਹੂ ਨਾ ਪੀ ਲਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।