Numbers 23:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬਾਲਾਕ ਨੇ ਬਿਲਆਮ ਨੂੰ ਆਖਿਆ, “ਉਨ੍ਹਾਂ ਨੂੰ ਨਾ ਸਰਾਪੀ ਅਤੇ ਨਾ ਹੀ ਉਨ੍ਹਾ ਨੂੰ ਅਸੀਸ ਦੇਵੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਬਦ ਦੁਆ ਦੇਹ ਅਤੇ ਨਾ ਉਹ ਨੂੰ ਬਰਕਤ ਹੀ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ!