Numbers 23:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਲਆਮ ਨੇ ਜਵਾਬ ਦਿੱਤਾ, “ਮੈਂ ਤੈਨੂੰ ਪਹਿਲਾਂ ਹੀ ਦੱਸਿਆ ਸੀ ਕਿ ਮੈਂ ਤਾਂ ਸਿਰਫ਼ ਉਹੀ ਗੱਲਾਂ ਆਖ ਸੱਕਦਾ ਹਾਂ ਜਿਹੜੀਆਂ ਯਹੋਵਾਹ ਮੇਰੇ ਕੋਲੋਂ ਅਖਵਾਉਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਬੋਲੇ ਮੈਨੂੰ ਉਹੀ ਕਰਨਾ ਪੈਂਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਆਖਦਾ ਹੈ ਮੈਨੂੰ ਉਹੀ ਕਰਨਾ ਪੈਂਦਾ ਹੈ?