Numbers 23:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬਾਲਾਕ ਨੇ ਬਿਲਆਮ ਨੂੰ ਆਖਿਆ, “ਤਾਂ ਮੇਰੇ ਨਾਲ ਕਿਸੇ ਹੋਰ ਥਾਂ ਆ। ਸ਼ਾਇਦ ਪਰਮੇਸ਼ੁਰ ਪ੍ਰਸੰਨ ਹੋ ਜਾਵੇ ਅਤੇ ਤੇਰੇ ਕੋਲੋਂ ਉਨ੍ਹਾਂ ਨੂੰ ਉਸ ਥਾਂ ਤੋਂ ਸਰਾਪ ਦੇ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਵਾਂ। ਸ਼ਾਇਤ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਓਹਨਾਂ ਨੂੰ ਬਦ ਦੁਆ ਦੇਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ। ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ।