Numbers 23:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਬਾਲਾਕ ਬਿਲਆਮ ਨੂੰ ਪਓਰ ਪਰਬਤ ਦੀ ਚੋਟੀ ਉੱਤੇ ਲੈ ਗਿਆ। ਇਸ ਪਰਬਤ ਦਾ ਰੁੱਖ ਮਾਰੂਥਲ ਵੱਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਥਲ ਉੱਤੇ ਪਲਮੀ ਹੋਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਹੇਠਾਂ ਦੇ ਵੱਲ ਝੁੱਕੀ ਹੋਈ ਸੀ।