Numbers 23:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਬਿਲਆਮ ਨੂੰ ਦੱਸਿਆ ਕਿ ਉਸ ਨੂੰ ਕੀ ਆਖਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੇ ਆਖਿਆ, “ਬਾਲਾਕ ਕੋਲ ਵਾਪਸ ਜਾ ਅਤੇ ਉਸ ਨੂੰ ਇਹ ਗੱਲਾਂ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਦੱਸੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਕੋਲ ਮੁੜ ਕੇ ਇਉਂ ਇਉਂ ਬੋਲੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਦੇ ਕੋਲ ਜਾਂ ਕੇ ਇਸ ਤਰ੍ਹਾਂ ਬੋਲੀ।