Numbers 23:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਬਿਲਆਮ ਬਾਲਾਕ ਕੋਲ ਵਾਪਸ ਚੱਲਿਆ ਗਿਆ। ਬਾਲਾਕ ਹਾਲੇ ਵੀ ਜਗਵੇਦੀ ਦੇ ਨੇੜੇ ਖਲੋਤਾ ਸੀ। ਅਤੇ ਮੋਆਬ ਦੇ ਸਾਰੇ ਆਗੂ ਉਨ੍ਹਾਂ ਦੇ ਨਾਲ ਖਲੋਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਹ ਦੇ ਕੋਲ ਮੁੜ ਆਇਆ ਅਤੇ ਵੇਖੋ, ਓਹ ਆਪਣੇ ਚੜ੍ਹਾਵੇ ਕੋਲ ਖਲੋਤਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਸਰਦਾਰ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਦੇ ਕੋਲ ਆਇਆ ਅਤੇ ਵੇਖੋ, ਉਹ ਆਪਣੀ ਹੋਮ ਬਲੀ ਲਈ ਖੜ੍ਹਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਪ੍ਰਧਾਨ ਸਨ।