Numbers 23:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਬਿਲਆਮ ਨੇ ਇਹ ਗੱਲਾਂ ਆਖੀਆਂ: “ਮੋਆਬ ਦੇ ਰਾਜੇ ਬਾਲਾਕ ਨੇ ਮੈਨੂੰ ਇੱਥੇ ਆਰਾਮ ਦੇ ਪੂਰਬੀ ਪਹਾੜਾਂ ਤੋਂ ਲਿਆਂਦਾ, ਮੈਨੂੰ ਬਾਲਾਕ ਨੇ ਆਖਿਆ ਸੀ। ‘ਆ, ਮੇਰੇ ਲਈ ਯਾਕੂਬ ਨੂੰ ਸਰਾਪ ਸਰਾਪ ਦੇ, ਆ, ਇਸਰਾਏਲ ਦੇ ਲੋਕਾਂ ਨੂੰ ਸਰਾਪ ਦੇ।’
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣਾ ਅਗੰਮ ਵਾਕ ਖੋਲ ਕੇ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਹਾੜ ਤੋਂ, ਆ ਮੇਰੇ ਲਈ ਯਾਕੂਬ ਨੂੰ ਸਰਾਪ ਦੇਹ, ਅਤੇ ਆ, ਇਸਰਾਏਲ ਨੂੰ ਧਿੱਕਾਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਰਬਤ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ!