Numbers 23:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਲੋਕਾਂ ਨੂੰ ਪਰਬਤ ਉੱਤੋਂ ਦੇਖ ਰਿਹਾ ਹਾਂ। ਮੈਂ ਉਨ੍ਹਾਂ ਨੂੰ ਉੱਚੀਆਂ ਪਹਾੜੀਆਂ ਤੋਂ ਦੇਖਦਾ ਹਾਂ। ਉਹ ਲੋਕ, ਇੱਕਲੇ ਰਹਿੰਦੇ ਹਨ। ਉਹ ਕਿਸੇ ਹੋਰ ਕੌਮ ਦਾ ਹਿੱਸਾ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਚੱਟਾਨ ਦੀਆਂ ਟਿਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਏਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਓਹ ਆਪਣੇ ਆਪ ਨੂੰ ਨਹੀਂ ਗਿਣਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੱਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਇਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਉਹ ਆਪਣੇ ਆਪ ਨੂੰ ਨਹੀਂ ਗਿਣਦੀ।