Numbers 24:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਲਾਕ ਬਿਲਆਮ ਉੱਤੇ ਬਹੁਤ ਕਰੋਧਵਾਨ ਹੋ ਗਿਆ ਅਤੇ ਉਸ ਨੇ ਆਪਣੇ ਹੱਥ ਇਕੱਠੇ ਵਜਾਕੇ ਉਸ ਨੂੰ ਆਖਿਆ, “ਮੈਂ ਤੈਨੂੰ ਆਪਣੇ ਦੁਸ਼ਮਣਾ ਨੂੰ ਸਰਾਪਣ ਲਈ ਬੁਲਾਇਆ ਸੀ ਪਰ ਤੂੰ ਉਨ੍ਹਾਂ ਨੂੰ ਤਿੰਨ ਵਾਰੀ ਅਸੀਸ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਬਦ ਦੁਆ ਦੇਣ ਲਈ ਸੱਦਿਆ ਅਤੇ ਵੇਖ, ਤੈਂ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ।