Numbers 24:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਲਆਮ ਨੇ ਬਾਲਾਕ ਨੂੰ ਆਖਿਆ, “ਕੀ ਮੈਂ, ਮੇਰੇ ਕੋਲ ਭੇਜੇ ਤੇਰੇ ਸੰਦੇਸ਼ਵਾਹਕਾਂ ਨੂੰ ਨਹੀਂ ਆਖਿਆ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਹਲਕਾਰਿਆਂ ਨੂੰ ਜਿਹੜੇ ਤੈਂ ਮੇਰੇ ਕੋਲ ਘੱਲੇ ਸਨ ਨਹੀਂ ਆਖਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਸੰਦੇਸ਼ਵਾਹਕਾਂ ਨੂੰ ਜਿਹੜੇ ਤੂੰ ਮੇਰੇ ਕੋਲ ਭੇਜੇ ਸਨ ਨਹੀਂ ਆਖਿਆ ਸੀ।