Numbers 24:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਆਪਣੇ ਲੋਕਾਂ ਕੋਲ ਵਾਪਸ ਜਾ ਰਿਹਾ ਹਾਂ। ਪਰ ਮੈਂ ਤੈਨੂੰ ਇਹ ਚਿਤਾਵਨੀ ਦਿੰਦਾ ਹਾਂ। ਮੈਂ ਤੈਨੂੰ ਦੱਸਾਂਗਾ ਕਿ ਆਉਣ ਵਾਲੇ ਸਮੇਂ ਵਿੱਚ ਇਸਰਾਏਲ ਦੇ ਇਹ ਲੋਕ ਤੇਰੇ ਨਾਲ ਅਤੇ ਤੇਰੇ ਲੋਕਾਂ ਨਾਲ ਕੀ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ ਮੈਂ ਤੈਨੂੰ ਦੱਸਾਂਗਾ ਭਈ ਏਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ।