Numbers 24:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬਿਲਆਮ ਨੇ ਇਹ ਗੱਲਾਂ ਆਖੀਆਂ: “ਇਹ ਸੰਦੇਸ਼ ਬਓਰ ਦੇ ਪੁੱਤਰ, ਬਿਲਆਮ ਵੱਲੋਂ ਹੈ। ਮੈਂ ਆਖਦਾ ਹਾਂ, ਜੋ ਮੈਂ ਸਾਫ਼-ਸਾਫ਼ ਦੇਖਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, — ਬਓਰ ਦੇ ਪੁੱਤ੍ਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਹ ਦੀਆਂ ਅੱਖਾਂ ਖੁਲ਼੍ਹੀਆਂ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ,