Numbers 24:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਕੋਲੋਂ ਇਹ ਸੰਦੇਸ਼ ਸੁਣਿਆ। ਮੈਂ ਉਹੀ ਸਿੱਖਿਆ ਜੋ ਮੈਨੂੰ ਪਰਮੇਸ਼ੁਰ ਸਰਬ-ਉੱਚ ਨੇ ਸਿੱਖਾਇਆ। ਮੈਂ ਦੇਖਿਆ, ਜੋ ਵੀ ਮੈਨੂੰ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਦਿਖਾਇਆ। ਮੈਂ ਨਿਮਰ ਹੋਕੇ ਦੱਸਦਾ ਹਾਂ ਜੋ ਵੀ ਮੈਂ ਸਾਫ਼-ਸਾਫ਼ ਦੇਖਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁਲ਼੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।