Numbers 24:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਮਜ਼ਬੂਤ ਹੋ ਜਾਵੇਗਾ ਅਤੇ ਅਦੋਮ ਦੀ ਧਰਤੀ ਉੱਤੇ ਕਬਜ਼ਾ ਕਰ ਲਵੇਗਾ! ਉਹ ਸੇਈਰ, ਆਪਣੇ ਦੁਸ਼ਮਣ ਦੀ ਧਰਤੀ ਉੱਤੇ ਕਬਜ਼ਾ ਕਰ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਆਦੋਮ ਉਹ ਦੀ ਮਿਲਖ ਹੋਵੇਗਾ, ਅਤੇ ਸੇਈਰ ਵੀ ਉਹ ਦੀ ਮਿਲਖ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਕਰਦਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ।