Numbers 24:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਲਆਮ ਨੇ ਮਾਰੂਥਲ ਵੱਲ ਤੱਕਿਆ ਅਤੇ ਇਸਰਾਏਲ ਦੇ ਲੋਕਾਂ ਨੂੰ ਵੇਖਿਆ। ਉਨ੍ਹਾਂ ਨੇ ਆਪਣੇ ਪਰਿਵਾਰ-ਸਮੂਹ ਨਾਲ ਵੱਖ-ਵੱਖ ਥਾਵਾਂ ਤੇ ਡੇਰਾ ਲਾਇਆ ਹੋਇਆ ਸੀ। ਫ਼ੇਰ ਪਰਮੇਸ਼ੁਰ ਦਾ ਆਤਮਾ ਬਿਲਆਮ ਕੋਲ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ।